PA/690314b ਪ੍ਰਵਚਨ - ਸ਼੍ਰੀਲ ਪ੍ਰਭੁਪਾਦ ਵੱਲੋਂ ਹਵਾਈ ਵਿੱਚ ਬੋਲੀ ਅੰਮ੍ਰਿਤ ਬਾਣੀ

PA/Punjabi - ਸ਼੍ਰੀਲ ਪ੍ਰਭੁਪਾਦ ਦੀ ਅੰਮ੍ਰਿਤ ਬਾਣੀ
"ਇਸ ਲਈ ਇਹ ਲਹਿਰ, ਕ੍ਰਿਸ਼ਨ ਭਾਵਨਾ ਅੰਮ੍ਰਿਤ ਲਹਿਰ, ਮਨੁੱਖੀ ਸਮਾਜ ਲਈ ਸਭ ਤੋਂ ਵੱਡਾ ਵਰਦਾਨ ਹੈ, ਅਤੇ ਅਸੀਂ ਸਾਰਿਆਂ ਨੂੰ ਇਸ ਲਹਿਰ ਦਾ ਲਾਭ ਉਠਾਉਣ ਦੀ ਬੇਨਤੀ ਕਰਦੇ ਹਾਂ। ਅਤੇ ਇਹ ਪ੍ਰਕਿਰਿਆ ਬਹੁਤ ਆਸਾਨ ਹੈ: ਸਿਰਫ਼ ਹਰੇ ਕ੍ਰਿਸ਼ਨ ਦਾ ਜਾਪ ਕਰਨਾ। ਅਤੇ ਇਹ ਮੁੰਡੇ ਅਤੇ ਕੁੜੀਆਂ ਜੋ ਇਸ ਲਹਿਰ ਵਿੱਚ ਸ਼ਾਮਲ ਹੋਏ ਹਨ, ਤੁਸੀਂ ਉਨ੍ਹਾਂ ਨਾਲ ਚਰਚਾ ਕਰ ਸਕਦੇ ਹੋ, ਜਾਂ ਤੁਸੀਂ ਮੇਰੇ ਨਾਲ ਚਰਚਾ ਕਰ ਸਕਦੇ ਹੋ। ਬੇਸ਼ੱਕ, ਜਿੰਨਾ ਜ਼ਿਆਦਾ ਤੁਸੀਂ ਅਭਿਆਸ ਕਰੋਗੇ ਤੁਸੀਂ ਸਮਝੋਗੇ, ਕਿਉਂਕਿ ਜਦੋਂ ਤੱਕ ਦਿਲ ਸ਼ੁੱਧ ਨਹੀਂ ਹੁੰਦਾ। ਇਸ ਵਿੱਚ ਕੁਝ ਸਮਾਂ ਲੱਗਦਾ ਹੈ।"
690314 - ਪ੍ਰਵਚਨ - ਹਵਾਈ